Kaint Punjabi (ਘੈਂਟ ਪੰਜਾਬੀ)

Kaint Punjabi Channel

ਤੁਸੀਂ ਵੀ ਆਪਣੀ ਜ਼ਿੰਦਗੀ ਦੀ ਕਹਾਣੀ ਦੱਸਣ ਲਈ Insta Id ਤੇ ਮੈਸੇਜ ਕਰੋ ਜੀ-https://instagram.com/officialkaintpunjabi?igshid=OGQ5ZDc2ODk2ZA==

ਅਸੀਂ ਬਾਕੀਆਂ ਵਾਂਗ ਬੇਤੁਕੀਆਂ ਖਬਰਾਂ ਨਾ ਦਿੰਦੇ ਹਾਂ,ਨਾ ਹੀ ਬਾਕੀਆਂ ਵਾਂਗ ਚੀਕ ਚੀਕ ਕੇ ਰੌਲਾ ਪਾਉਂਦੇ ਹਾਂ,ਅਸੀਂ ਹਮੇਸ਼ਾਂ ਬਾਕੀਆਂ ਤੋਂ ਵੱਖਰਾਂ ਕੁਝ ਲੈ ਕੈ ਤੁਹਾਡੇ ਸਾਹਮਣੇ ਹਾਜ਼ਿਰ ਹੁੰਦੇ ਹਾਂ,ਅਤੇ ਤੁਸੀਂ ਇਹ ਸਾਡੀ ਵੱਖਰੀ ਸੋਚ ਨੂੰ ਬਹੁਤ ਪਿਆਰ ਦਿੰਦੇ ਹੋ..ਨਾ ਕਦੇ ਭੀੜ ਦਾ ਹਿੱਸਾ ਸੀ ਤੇ ਨਾ ਹੀ ਬਣਾਂਗੇ,ਬਾਕੀਆਂ ਤੋਂ ਹਟ ਕੇ ਕੁਝ ਕਰਨ ਦੀ ਹਮੇਸ਼ਾਂ ਕੋਸ਼ਿਸ਼ ਕਰਦੇ ਹਾਂ..ਸਾਡੀ ਹੌਂਸਲਾ ਅਫਜਾਂਈ ਲਈ ਸਾਡਾ ਚੈਨੱਲ ਜ਼ਰੂਰ ਸਬਸ੍ਰਾਇਬ ਕਰੋ..

#kaintpunjabi
#kaintpunjabichannel