Jagjit Kaur-ਜਗਜੀਤ ਕੌਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। 🙏🙏
ਇਸ ਚੈਨਲ ਤੇ ਗਿਆਨੀ ਸੰਤ ਸਿੰਘ ਮਸਕੀਨ ਅਤੇ ਹੋਰ ਮਹਾਨ ਕਥਾਵਾਚਕ ਭਾਈ ਸਾਹਿਬ ਦੀਆਂ ਆਡੀਓ ਅਤੇ ਵੀਡੀਓ ਅਪਲੋਡ ਕੀਤੀਆਂ ਜਾਣਗੀਆਂ । ਕਿਰਪਾ ਕਰਕੇ ਸਾਨੂੰ ਵੱਧ ਤੋਂ ਵੱਧ ਸਪੋਰਟ ਕਰੋ ਤਾਂ ਜੋ ਅਸੀਂ ਸਾਰੇ ਜਣੇ ਉਸ ਅਕਾਲ ਪੁਰਖ ਪ੍ਰਮਾਤਮਾ ਦੇ ਲੜ ਲੱਗ ਸਕੀਏ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🙏