Jathedar Giani Kuldeep Singh Gargajj
ਦੋਸ਼ੀ ਵਿਅਕਤੀ ਉੱਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ
ਗੁਰਮਤਿ ਸਮਾਗਮਾਂ ਵਿੱਚ ਗਾਵਨੀ ਸੰਸਥਾ ਵੱਲੋਂ ਕਰਵਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿੱਚ ਸ਼ਮੂਲੀਅਤ
ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ
ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ
350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਗਤ ਨੂੰ ਸੰਬੋਧਨ
ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਭੋਗ ਸਮਾਗਮ ਦੌਰਾਨ ਸੰਬੋਧਨ
"ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਦੀ ਸਮੁੱਚੀ ਸੰਗਤ ਨੂੰ ਵਧਾਈ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਸਥਾਈ ਤੌਰ ਉੱਤੇ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਸਬੰਧੀ
.
23 ਤੋਂ 29 ਨਵੰਬਰ ਤੱਕ ਸਮੁੱਚਾ ਖ਼ਾਲਸਾ ਪੰਥ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ
ਸਰਦਾਰੀ ਦੇ ਨਾਲ ਕਿਰਦਾਰ ਵੀ ਬਹੁਤ ਜ਼ਰੂਰੀ
350 ਸ਼ਹੀਦੀ ਸ਼ਤਾਬਦੀ ਤੇ ਹੋਰ ਮਸਲਿਆਂ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰੈੱਸ ਕਾਨਫਰੰਸ
23 ਤੋਂ 29 ਨਵੰਬਰ ਤੱਕ ਹਰ ਸਿੱਖ ਆਪਣੇ ਘਰਾਂ,ਕਾਰੋਬਾਰ ਵਾਲੀਆਂ ਥਾਵਾਂ ਉੱਤੇ ਬਸੰਤੀ ਤੇਨੀਲੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਏ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬੁੰਗਾ ਬਰਜਲਾ, ਬਡਗਾਮ ਸ੍ਰੀ ਨਗਰ ਤੋਂ ਸੰਗਤ ਨੂੰ ਸੰਬੋਧਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ।
ਨੈਸ਼ਨਲ ਕਾਲਜ ਆਫ਼ ਆਰਟਸ ਲਾਹੌਰ ਵਿਖੇ ਲੱਗੀ ਪ੍ਰਦਰਸ਼ਨੀ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਯਮੁਨਾ ਨਗਰ ਸੰਬੋਧਨ
ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਸਥਾਨ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਇਆ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਤੋਂ ਸੰਗਤ ਨੂੰ ਸੰਬੋਧਨ
ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿਨ ਵੇਲੇ ਸਿੱਖ ਸੰਗਤ ਨੂੰ ਸੰਬੋਧਨ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕਾਲ ਪੁਰਖ ਦੇ ਚਰਨਾਂ ਵਿੱਚ ਦੋਵਾਂ ਮੁਲਕਾਂ ਦੀ ਅਮਨ-ਸ਼ਾਂਤੀ ਲਈ ਅਰਦਾਸ
"ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਪਿਆਰ, ਮੁਹੱਬਤ ਅਤੇ ਇਤਫ਼ਾਕ ਨਾਲ ਰਹਿਣਾ ਸਿਖਾਇਆ ਹੈ"
ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧ ਸੂਬੇ ਤੋਂ ਆਏ ਬਹੁਤ ਹੀ ਸਤਿਕਾਰਯੋਗ ਮਾਤਾ ਭਾਗ ਕੌਰ ਜੀ ਨਾਲ ਮੁਲਾਕਾਤ ਹੋਈ।
ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਸੰਗਤ ਦਾ ਠਾਠਾਂ ਮਾਰਦਾ ਇਕੱਠ
'ਜਿਨ੍ਹਾਂ ਗੁਰਧਾਮਾਂ ਨੂੰ ਪੰਥ ਤੋਂ ਵਿਛੋੜਿਆ ਗਿਆ ਉਹਨਾਂ ਦੇ ਸੇਵਾਸੰਭਾਲ ਤੇਦਰਸ਼ਨ ਦੀਦਾਰ ਪਿਆਰੇ ਖਾਲਸਾ ਜੀ ਨੂੰ ਬਖਸ਼ੋ'
ਜਥੇਦਾਰ ਗੜਗੱਜ ਨੇ ਐਡਵੋਕੇਟ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਦਿੱਤੀਆਂ ਵਧਾਈਆਂ
ਸਭ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੀਏ
ਪੰਜ ਤਖ਼ਤ ਸਾਹਿਬਾਨਾਂ ਦੀ ਸਾਇਕਲ 'ਤੇ ਯਾਤਰਾ ਕਰਨ ਵਾਲੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿੱਖ ਨੌਜਵਾਨ ਨੂੰ ਕੀਤਾ ਸਨਮਾਨਿਤ