Gurmat Darpan ਗੁਰਮਤਿ ਦਰਪਣ

ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥