Aman Arora
President of Aam Aadmi Party Punjab and Cabinet Minister, Government of Punjab.
ਸੁਨਾਮ ਤੋਂ ਸੀਨੀਅਰ ਪੱਤਰਕਾਰ ਆਰ.ਐੱਨ. ਕਾਂਸਲ ਜੀ ਦੀ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ #350ਵੇਂ_ਸ਼ਹੀਦੀ_ਦਿਹਾੜੇ ਨੂੰ ਸਮਰਪਿਤ।
ਲੋਕਾਂ ਨੂੰ ਮਿਲਣਗੀਆਂ ਖੱਜਲ ਖੁਆਰੀ ਰਹਿਤ ਸਮਾਂਬੱਧ ਸੇਵਾਵਾਂ, ਆਨਲਾਈਨ ਹੋਣਗੀਆਂ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ!
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ 85 ਕਰੋੜ ਦੇ ਵਿਕਾਸ ਕਾਰਜ !
ਸ਼ਹੀਦ ਊਧਮ ਸਿੰਘ ਜੀ ਦੀ ਪਾਵਨ ਜਨਮਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਹਨਾਂ ਨੂੰ ਸਮਰਪਿਤ 85 ਕਰੋੜ ਦੇ ਵਿਕਾਸ ਕਾਰਜ।
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅਕਾਲੀ ਸਰਕਾਰ ਸਮੇਂ ਹੋਈ ਬੇਅਦਬੀ ‘ਤੇ ਵਿਰੋਧੀਆਂ ਨੂੰ ਤੱਥਾਂ ਸਮੇਤ ਜਵਾਬ!!
ਸੁਖਬੀਰ ਬਾਦਲ ਨੂੰ ਕਰਾਰਾ ਜਵਾਬ, ਤੁਹਾਡੇ ਕਾਰਨਾਮਿਆਂ ਕਰਕੇ ਅਕਾਲੀ ਦਲ ਬਣਿਆ ‘ਖਾਲੀ ਦਲ’ !! | Aman Arora | #aap
ਮੁੱਖ ਸਕੱਤਰ ਨੂੰ ਪਾਵਰ ਦੇਣ ਦੇ ਮੁੱਦੇ ‘ਤੇ ਅਮਨ ਅਰੋੜਾ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ !
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ !
ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਵੰਡ ਸਮਾਗਮ ਮੌਕੇ ਕੈਬਿਨੇਟ ਮੰਤਰੀ ਅਤੇ 'ਆਪ' ਸੂਬਾ ਪ੍ਰਧਾਨ ਅਮਨ ਅਰੋੜਾ !
ਪਾਰਕ ਦੇ ਉਦਘਾਟਨ ਮੌਕੇ ਕੈਬਿਨੇਟ ਮੰਤਰੀ ਅਤੇ 'ਆਪ' ਸੂਬਾ ਪ੍ਰਧਾਨ ਅਮਨ ਅਰੋੜਾ
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ !
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਬੱਲੋਂ ਪੱਤੀ ਚੀਮਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ !
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਚੰਗੀ ਨੀਅਤ ਤੇ ਨੀਤੀ ਨਾਲ ਹੁੰਦੇ ਹਨ ਕੰਮ
ਡਾ. ਬੀ.ਆਰ. ਅੰਬੇਡਕਰ ਜੀ ਦਾ ਦੇਸ਼ ਲਈ ਵਿਸ਼ੇਸ਼ ਯੋਗਦਾਨ
ਪਾਣੀਆਂ ਦੇ ਮੁੱਦੇ 'ਤੇ ਕੇਂਦਰਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੋਰਾਨ - Part 1
ਪਾਣੀਆਂ ਦੇ ਮੁੱਦੇ 'ਤੇ ਕੇਂਦਰਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੋਰਾਨ - Part 2
'ਆਪ' ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਜੀ, ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਅੰਮ੍ਰਿਤਸਰ ਸਾਹਿਬ)
ਲੌਂਗੋਵਾਲ ਵਿਖੇ ਨਵੇਂ CHC ਦਾ ਨੀਂਹ ਪੱਥਰ ਰੱਖਣ ਮੌਕੇ 'ਆਪ' ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ