ਸ਼ਬਦ Shabad

ਇਸ ਚੈਨਲ ਤੇ ਆਪ ਜੀ ਗੁਰਮਤਿ ਗਿਆਨ, ਧਾਰਮਿਕ ਗਿਆਨ, ਮਨ, ਫੁਰਨੇ, ਨਾਮ ਸਿਮਰਨ, ਸਹਿਜ ਧੁਨ, ਅਨਹਦ,
ਨਿਰਾਕਾਰ, ਗੁਰਮੰਤਰ ਬਾਰੇ ਗੱਲਬਾਤ ਸੁਣੋਗੇ ਤੇ ਇਤਿਹਾਸਕ ਗੁਰੂਘਰ ਦੇ ਦਰਸ਼ਨ ਗੁਰੂ ਸਾਹਿਬਾਨਾਂ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰੋਗੇ।।

ਇਸ Instagram Id ਤੇ ਮੈਸੇਜ ਕਰੋ ਜੀ https://www.instagram.com/officialshabad_channel/

ਨੋਟ - ਕਥਾਵਾਚਕ, ਗਿਆਨੀ ਜੀ, ਮਹਾਪੁਰਸ਼, ਸੰਤ ਫਕੀਰ, ਧਾਰਮਿਕ ਰੁਚੀ ਵਾਲੇ ਜਰੂਰ ਸਾਨੂੰ ਟਾਈਮ ਦੇਣ। ਧੰਨਵਾਦ ਜੀ। ਵਾਹਿਗੁਰੂ ਜੀ। 9888723507

ALL RIGHTS RESERVED TEAM© ਸ਼ਬਦ Shabad

For advertisement contact us on 9888723507

ਨੋਟ:- ਜੋਤਿਸ਼ ਜਾਂ ਵਹਿਮ ਭਰਮ ਦਾ ਇਸ਼ਤਿਹਾਰ ਦੇਣ ਵਾਲੇ ਸੰਪਰਕ ਨਾਂ ਕਰਨ ਜੀ ਧੰਨਵਾਦ ।