ਪੁਲਾਂਘ - ਇੱਕ ਉਮੀਦ │ PULAANGH - IK UMEED

ਨਾ ਕਾਹੂ ਸੇ ਦੋਸਤੀ, ਨਾ ਕਾਹੂ ਸੇ ਬੈਰ...
ਪੁਲਾਂਘ- ਇੱਕ ਉਮੀਦ, ਇੱਕ ਅਜਿਹਾ ਪਲੇਟਫਾਰਮ ਹੈ ਜੋ ਸਿਆਸੀ ਅਤੇ ਸਮਾਜਿਕ ਤੌਰ ਉੱਪਰ ਹਾਸ਼ੀਏ ’ਤੇ ਧੱਕੇ ਲੋਕਾਂ ਦੀ ਗੱਲ ਕਰਦਾ ਹੈ। ਇੱਥੇ ਮੁੱਦਿਆਂ ਦੀ ਡੂੰਘਾਈ ਨਾਲ ਪੁਣਛਾਣ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਨਾਲ ਜਾਣੂ ਕਰਵਾਇਆ ਜਾਂਦਾ ਹੈ।