ਸਾਹਿਬ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਮਹਾਨ ਨਗਰ ਕੀਰਤਨ
Автор: Jathedar Sant Baba Nihal Singh HarianBelan wale
Загружено: 2025-11-15
Просмотров: 37
ਸਾਹਿਬ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਅੰਦਰ ਗੁਰਦੁਆਰਾ ਦੁਖ ਨਿਵਾਰਣ ਸਾਹਿਬ, ਸਹੀ, ਬੀ.ਸੀ ਵੱਲੋਂ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਹਜ਼ੂਰੀ ਵਿੱਚ ਮਹਾਨ ਨਗਰ ਕੀਰਤਨ ਪ੍ਰਬੰਧ ਹੋਇਆ, ਜਿਸ ਵਿੱਚ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਮੁੱਖੀ ਮਿਸਲ ਸ਼ਹੀਦਾਂ ਤਰਨਾ ਦਲ ਹਰਿਆਂ ਬੇਲਾਂ ਸਤਿਗੁਰੂ ਸਾਹਿਬ ਜੀ ਦੀ ਤਾਬਿਆ ਵਿੱਚ ਸੇਵਾ ਤੇ ਹਾਜ਼ਰੀ ਨਿਭਾਉਂਦੇ ਹੋਏ, ਅਤੇ ਸੰਗਤਾਂ ਨਾਲ ਆਪਣੇ ਵਿਚਾਰ ਵੀ ਸਾਂਝੇ ਕੀਤੇ।
Доступные форматы для скачивания:
Скачать видео mp4
-
Информация по загрузке: