Bikram Majithia Case Update | ਮਜੀਠੀਆ ਨੂੰ SC ਤੋਂ ਫਿਰ ਨਹੀਂ...! | Punjab Tak
Автор: Punjab Tak
Загружено: 2026-01-18
Просмотров: 457
ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਗ੍ਰਿਫ਼ਤਾਰ ਸ਼ਿਰੋਮਣੀ ਅਕਾਲੀ ਦਲ (Shromani Akali Dal ) ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਫ਼ਿਲਹਾਲ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ‘ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਗਿਆ। ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ।ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਜੇਲ੍ਹ ‘ਚ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉਠਾਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫ਼ਰਵਰੀ ਨੂੰ ਹੋਵੇਗੀ।
Bikram Majithia Case Update | ਮਜੀਠੀਆ ਨੂੰ SC ਤੋਂ ਫਿਰ ਨਹੀਂ...! | Punjab Tak
#bikrammajithia #nabhajail #arrested #akalidal #supremecourt #caseupdate #majithia #punjabnews #punjabtak
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-https://www.tak.live/punjab-tak
Доступные форматы для скачивания:
Скачать видео mp4
-
Информация по загрузке: