2000+ ਸਮਾਸੀ ਸ਼ਬਦ/ Smasi shabad/ Compound words in punjabi language
Автор: Mastarni ji ਮਾਸਟਰਨੀ ਜੀ
Загружено: 2024-08-01
Просмотров: 1060
Sat Sri Akal
In today's video, we've have more than 200 compound words in punjabi language. These are widely spoken across different dialects.
I hope you like the video.
ਸਤਿ ਸ੍ਰੀ ਅਕਾਲ
ਅੱਜ ਦੀ ਵੀਡੀਓ ਵਿੱਚ,ਮੈਂ ਲੈ ਕੇ ਆਈ ਹਾਂ ਪੰਜਾਬੀ ਬੋਲੀ ਦੇ ੨੦੦੦ ਤੋਂ ਵੱਧ ਮਿਸ਼ਰਿਤ ਸ਼ਬਦI ਇਹ ਵੱਖ-ਵੱਖ ਉਪਭਾਸ਼ਾਵਾਂ ਦਾ ਹਿੱਸਾ ਹਨ ਅਤੇ ਸਾਡੀ ਬੋਲਚਾਲ ਦੀ ਬੋਲੀ ਨੂੰ ਇੱਕ ਵਿਲੱਖਣਤਾ ਪ੍ਰਦਾਨ ਕਰਦੇ ਹਨ I ਮੈਨੂੰ ਉਮੀਦ ਹੈ ਕਿ ਤੁਹਾਨੂੰ ਵੀਡੀਓ ਪਸੰਦ ਆਵੇਗੀ ।
Share this video:
• 2000+ ਸਮਾਸੀ ਸ਼ਬਦ/ Smasi shabad/ Compound ...
ਤੁਸੀਂ ਮੇਰੇ ਨਾਲ ਫੇਸਬੁੱਕ 'ਤੇ ਵੀ ਸੰਪਰਕ ਕਰ ਸਕਦੇ ਹੋਂ
ਪੇਜ ਹੈ " ਮਾਂ ਬੋਲੀ ਪੰਜਾਬੀ " Maa boli punjabi, Teeyan trinjhan
http://fb.me/teeyantrinjhan
ਮੇਰਾ ਇੰਸਟਾਗ੍ਰਾਮ (Instagram) ਪੇਜ ਹੈ / punjabibeautyondutyquotes ਅਤੇ / punjabibeautyonduty
ਤੁਸੀਂ ਮੈਨੂੰ (snapchat) 'ਤੇ ਵੀ ਐੱਡ ਕਰ ਸਕਦੇ ਹੋਂ
ਮੇਰੀ id ਹੈ "Punjabibeautyonduty"
ਤੁਸੀਂ ਮੇਰੇ ਪੰਜਾਬੀ blog ਨੂੰ ਹੇਠ ਦਿੱਤੇ ਲਿੰਕ ਨੂੰ ਕਲਿੱਕ ਕਰਕੇ ਪੜ੍ਹ ਸਕਦੇ ਹੋਂ, ਜਿਥੇ ਮੈਂ ਵੱਖ ਵੱਖ ਸਿਹਤ ਅਤੇ ਸੁੰਦਰਤਾ ਦੇ ਵਿਸ਼ਿਆਂ ਬਾਰੇ ਗੱਲ ਕਰਦੀ ਹਾਂ
https://teeyantrinjhan.wordpress.com
ਮੇਰਾ ਅੰਗਰੇਜ਼ੀ ਦਾ blog ਹੈ https://jyotrandhawa.com
ਜਿੱਥੇ ਤੁਸੀਂ ਪ੍ਰੋਡਕਟ ਰਿਵਿਊ (ਵਸਤ / ਉਤਪਾਦ ਦੀ ਸਮੀਖਿਆ), ਵੱਖ ਵੱਖ ਕੁਦਰਤੀ ਪਦਾਰਥਾਂ ਦੇ ਫਾਇਦੇ ਆਦਿ ਵੀ ਪੜ੍ਹ ਸਕਦੇ ਹੋਂI
ਤੁਸੀਂ ਮੇਰੇ ਅੰਗਰੇਜ਼ੀ ਚੈਨਲ 'ਤੇ ਸਿਹਤ , ਸੁੰਦਰਤਾ ਅਤੇ ਜੀਵਨ ਸ਼ੈਲੀ ਸੰਬੰਧੀ ਵੀਡਿਓਜ਼ ਵੀ ਵੇਖ ਸਕਦੇ ਹੋ I ਮੇਰੇ ਅੰਗਰੇਜ਼ੀ ਚੈਨਲ ਲਈ ਲਿੰਕ ਹੈ I
/ @punjabibeautyonduty
ਜੇ ਤੁਹਾਨੂੰ ਮੇਰੀਆਂ ਵੀਡਿਓਜ਼ ਪਸੰਦ ਆਉਣ ਤਾਂ ਇਹਨਾਂ ਨੂੰ ਲਾਇਕ ਤੇ ਸ਼ੇਅਰ ਕਰਨਾ ਨਾ ਭੁੱਲਣਾI ਹੋਰ ਵੀਡਿਓਜ਼ ਲਈ ਮੇਰੇ ਚੈਨਲ ਨੂੰ ਸਬਸਕ੍ਰਾਈਬ ਕਰੋI
ਧੰਨਵਾਦ
ਜੋਤ ਰੰਧਾਵਾ
#smasishabad #smaasishabad #punjabismas
Доступные форматы для скачивания:
Скачать видео mp4
-
Информация по загрузке: