ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ
Автор: Tajinder Kaur
Загружено: 2019-09-07
Просмотров: 621
ਗੂਜਰੀ ਮਹਲਾ ੪ ॥
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥
ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥
ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥
ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥
🌿🌺🌿🙏🙏🌿🌺🌿
Bhai Sahib Bhai Kuljeet Singh Bobby
and #Sangi_Sathi Ji .
#location #Gurdwara_Sri_Paonta_Sahib
(H.P.)
Доступные форматы для скачивания:
Скачать видео mp4
-
Информация по загрузке: