ਸਤਿਗੁਰੂ ਨਾਨਕ ਪ੍ਰਗਟਿਆ , Satgur Nanak Pargtya | Satguru Nanak Pargtya | Gurubani Kirtna | New gurubani
Автор: Gurubani Kirtan Station
Загружено: 2026-01-24
Просмотров: 20
ਸਤਿਗੁਰੂ ਨਾਨਕ ਪ੍ਰਗਟਿਆ
Satguru Nanak Pargtya Miti Dhundh Jag Chaanan Hova....
New Gurubani Kirtan .....
New Gurubani 2026
Like and Share the video......
Lyrics...........
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਸਤਿਗੁਰ ਨਾਨਕ ਪ੍ਰਗਟਿਆ
ਮਿਟੀ ਧੁੰਧੁ ਜਗਿ ਚਾਨਣੁ ਹੋਆ
ਜਿਉ ਕਰਿ ਸੂਰਜੁ ਨਿਕਲਿਆ
ਤਾਰੇ ਛਪਿ ਅੰਧੇਰੁ ਪਲੋਆ
ਸਿੰਘ ਬੁਕੇ ਮਿਰਗਾਵਲੀ
ਭੰਨੀ ਜਾਇ ਨ ਧੀਰਿ ਧਰੋਆ
ਸਤਿਗੁਰ ਨਾਨਕ ਪ੍ਰਗਟਿਆ
ਮਿਟੀ ਧੁੰਧੁ ਜਗਿ ਚਾਨਣੁ ਹੋਆ
ਜਿਥੇ ਬਾਬਾ ਪੈਰ ਧਰਿ ਪੂਜਾ
ਆਸਣੁ ਥਾਪਣਿ ਸੋਆ
ਸਿਧ ਆਸਣਿ ਸਭਿ ਜਗਤ ਦੇ
ਨਾਨਕ ਆਦਿ ਮਤੇ ਜੇ ਕੋਆ
ਸਤਿਗੁਰ ਨਾਨਕ ਪ੍ਰਗਟਿਆ
ਮਿਟੀ ਧੁੰਧੁ ਜਗਿ ਚਾਨਣੁ ਹੋਆ
ਘਰਿ ਘਰਿ ਅੰਦਰਿ ਧਰਮਸਾਲ ਹੋਵੈ
ਕੀਰਤਨੁ ਸਦਾ ਵਿਸੋਆ
ਬਾਬੇ ਤਾਰੇ ਚਾਰਿ ਚਕਿ ਨਉ
ਖੰਡਿ ਪ੍ਰਿਥਮੀ ਸਚਾ ਢੋਆ
ਗੁਰਮਖਿ ਕਲਿ ਵਿਚ ਪਰਗਟੁ ਹੋਆ
ਸਤਿਗੁਰ ਨਾਨਕ ਪ੍ਰਗਟਿਆ
ਮਿਟੀ ਧੁੰਧੁ ਜਗਿ ਚਾਨਣੁ ਹੋਆ
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
Доступные форматы для скачивания:
Скачать видео mp4
-
Информация по загрузке: