VIDEO HUKAMNAMA SRI HARMANDIR SAHIB JI - FRIDAY 12th DEC 2014
Автор: Hukamnama Katha from Sri Harmandir Sahib ji
Загружено: 2014-12-11
Просмотров: 252
VIDEO HUKAMNAMA SRI HARMANDIR SAHIB JI - FRIDAY 12th DEC 2014
ANG757
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 12.12. 2014, ਸੁਕਰਵਾਰ, ੨੮, ਮੱਘਰ (ਸੰਮਤ ੫੪੬ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥
(ਅੰਗ ੭੫੭)
WAHEGURU JI KA KHALSA
WAHEGURU JI KI FATEH JI
Доступные форматы для скачивания:
Скачать видео mp4
-
Информация по загрузке: