ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾ
Автор: sachkhoj academy Budha dal
Загружено: 2026-01-20
Просмотров: 179
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥ ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜ੍ਯ੍ਯਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜ੍ਯ੍ਯਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲ੍ਯ੍ਯ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
Доступные форматы для скачивания:
Скачать видео mp4
-
Информация по загрузке: