KUJ RUKH MAINU - SHIV KUMAR BATALVI
Автор: Heera Vohra
Загружено: 2011-05-31
Просмотров: 173662
sung by
CharanJeet Singh Heera
+919810070825
ਰੁੱਖ
ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਥੀਏ ਲਗਦੇ ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਡ਼੍ਹੀ ਵਰਗੇ ਚੂਰੀ ਪਾਵਾਂ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿ...ਬੂਬਾ ਵਾਕਣ ,ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਐ ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਐ ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ ਤੇਜ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਐ ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ ਜਿਉਂ ਰੁੱਖਾਂ ਦੀਆਂ ਛਾਵਾਂ
Доступные форматы для скачивания:
Скачать видео mp4
-
Информация по загрузке: