Learn Very Easy Kavita | ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ | Bibi Jaspreet Kaur Ji Khalsa Ludhiana Wale🙏🏻
Автор: Bibi Jaspreet Kaur Ji Khalsa Ludhiana Wale
Загружено: 2025-12-27
Просмотров: 62
Vaatan Lamiya Te Rasta Pahaar Da | ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ
Vocal : Bibi Jaspreet Kaur Ji Khalsa Ludhiana Wale.
Kirtan Booking Contact : 89686-14749.
LYRICS :
ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ
ਸਰਸਾ ਨਦੀ ਤੇ ਵਿਛੋੜਾ ਪੈ ਗਿਆ, ਉਸ ਵੇਲੇ ਦਾ ਸੁਣ ਲਓ ਹਾਲ ਜੀ
ਰਾਤ ਹਨੇਰੀ, ਬਿਜਲੀ ਲਿਸ਼ਕੇ, ਰਾਹ ਜੰਗਲਾ ਦੇ ਪੈ ਗਏ ਨੇ
ਰੇਸ਼ਮ ਨਾਲੋਂ, ਸੋਹਲ ਸਰੀਰ ਨੂੰ, ਦੁੱਖੜੇ ਸਹਿਣੇ ਪੈ ਗਏ ਨੇ
ਛੋਟੀ ਉਮਰ ਦੇ ਦੋਨੋ ਬਾਲ ਜੀ, ਮਾਤਾ ਗੁਜਰੀ ਓਹਨਾ ਦੇ ਨਾਲ ਜੀ
ਸਰਸਾ ਨਦੀ ਤੇ ਵਿਛੋੜਾ ਪੈ ਗਿਆ...
ਕਹਿਰ ਦੀ ਸਰਦੀ, ਹੱਡੀਆਂ ਚੀਰੇ, ਬਾਲ ਨਿਆਣੇ ਕੰਬਦੇ ਨੇ
ਉਂਗਲੀ ਫੜ ਕੇ, ਮਾਂ ਗੁਜਰੀ ਦੀ, ਰਾਹ ਪੱਥਰਾਂ ਦੇ ਲੰਘਦੇ ਨੇ
ਕਦੋ ਅਜੀਤ ਤੇ ਜੁਝਾਰ ਵੀਰੇ ਆਣਗੇ,ਮਾਤਾ ਗੁਜਰੀ ਨੂੰ ਪੁਛਦੇ ਸਵਾਲ ਜੀ
ਸਰਸਾ ਨਦੀ ਤੇ ਵਿਛੋੜਾ ਪੈ ਗਿਆ...
ਉਮਰ ਨਿਆਣੀ, ਦੋ ਬੱਚਿਆਂ ਦੀ, ਇੱਕ ਮਾਂ ਬੁਢ਼ੜੀ ਸਾਥ ਕਰੇ
ਬੇ ਦੋਸ਼ੇ ਇਹਨਾ, ਨਿਰਦੋਸ਼ਾ ਦਾ,ਕੌਣ ਹੈ ਜੋ ਇਨਸਾਫ਼ ਕਰੇ
ਕੈਸੀ ਹੋਣੀ ਨੇ ਖੇਡੀ ਚਾਲ ਜੀ, ਗੰਗੂ ਪਾਪੀ ਓਹਨਾ ਦੇ ਨਾਲ ਜੀ
-_-_-_-_-_-_-_-_-_-_-_-_-_-_-_-_-_-_-_-_-_-_-_-_-_-_-_-
Bibi Jaspreet Kaur Ji Khalsa Ludhiana Wale.
Dharmik Kavita Chote Sahibzade ate Mata Gujri Ji de Sarsa Nadi te Parivaar Vichoda hon bare dastaan
Dastaan e Shahaadat
Plzz subscribe our YouTube channel and tap on the bell icon for more updates 🙏🏻🙏🏻🙏🏻🙏🏻
Доступные форматы для скачивания:
Скачать видео mp4
-
Информация по загрузке: