Rakho Apni Saran Prabh Mohe Kripa Dhaare || Bani Guru Arjun Dev Ji || RSSB SHABAD ||
Автор: Santan Di Baani
Загружено: 2023-05-14
Просмотров: 49226
ਬਿਲਾਵਲੁ ਮਹਲਾ ੫ ॥
ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਰਹਾਉ ॥
ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥
ਹਮ ਅਪਰਾਧੀ ਸਦ ਭੂਲਤੇ ਤੁਮ੍ ਬਖਸਨਹਾਰੇ ॥੧॥
ਹਮ ਅਵਗਨੁ ਕਰਹੁ ਅਸੰਖ ਨੀਤਿ ਤੁਮ੍ ਨਿਰਗੁਨ ਦਾਤਾਰੇ ॥
ਦਾਸੀ ਸੰਗਤਿ ਪ੍ਰਭੁ ਤਿਆਗਿ ਏ ਕਰਮ ਹਮਾਰੇ ॥੨॥
ਤੁਮ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥
ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥
ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥
#santandibaani
• Rakho Apni Saran Prabh Mohe Kripa Dhaare |...
Доступные форматы для скачивания:
Скачать видео mp4
-
Информация по загрузке: