Bhai Mohinder Singh Ji SDO & Sangat Jio 24-02- 91 ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ
Автор: SabadVartara
Загружено: 2024-11-20
Просмотров: 410
ਅੰਗ 1179 ਰਾਗੁ ਬਸੰਤੁ ਹਿੰਡੋਲ ਮਹਲਾ ੪ ॥
॥ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥
ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥
ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥
ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥
ਜਿਨ੍ਹ੍ਹ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥
ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥ਮ
ਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥
ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
Доступные форматы для скачивания:
Скачать видео mp4
-
Информация по загрузке: