ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 41 ਦਿਨ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ 4/5/2024
Автор: Mata Sulakhni ji Sewa Society
Загружено: 2024-05-04
Просмотров: 589
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਂਰਾਜ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 41 ਦਿਨਾਂ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਲੜੀਵਾਰ ਗੁਰੂਦੁਆਰਾ ਗੁਰੂ ਕਾ ਬਾਗ ਵਿਖੇ ਸਰਬੱਤ ਸੰਗਤਾਂ ਨਿਮਰਤਾ ਸਹਿਤ ਬੇਨਤੀ ਹੈ ਜੀ ਇਹਨਾਂ ਸਮਿਆਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
(4/05/2024)
ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ
ਗੁਰਦੁਆਰਾ ਗੁਰੂ ਕਾ ਬਾਗ
Доступные форматы для скачивания:
Скачать видео mp4
-
Информация по загрузке: