ਰਾਗੁ ਮਾਝ - ਸਲੋਕੁ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
Автор: Gurmat Sangeet Tutorials by Prof. Jaspal Singh
Загружено: 2025-10-14
Просмотров: 23
ਸਲੋਕੁ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥ ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥ {ਪੰਨਾ 145}
#darbarsahib #kirtangurbani #gurmatsangeet #gurmatkirtan #kirtanshabad #kirtangurbani #gurudwarasahib #learning #learnkirtan
Доступные форматы для скачивания:
Скачать видео mp4
-
Информация по загрузке: