ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Hukamnama Katha at Gurdwara Sikh Sangat Brampton 2026-01-22
Автор: Guljar Singh-Katha
Загружено: 2026-01-23
Просмотров: 102
ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709}
ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710}
Доступные форматы для скачивания:
Скачать видео mp4
-
Информация по загрузке: