Hukamnama Katha Manji Sahib Diwan Hall - monday 8 September 2014 Ang:750
Автор: Hukamnama Katha from Sri Harmandir Sahib ji
Загружено: 2014-09-07
Просмотров: 25224
Giani Jaswant Singh Ji
Katha Hukamnama Sahib ji Ang 750
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 8.9. 2014, ਸੋਮਵਾਰ , ੨੩ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮
(ਅੰਗ 750)
Доступные форматы для скачивания:
Скачать видео mp4
-
Информация по загрузке: