ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ
Автор: Mata Sulakhni ji Sewa Society
Загружено: 2025-08-31
Просмотров: 3266
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁ: ਸਤਿਕਰਤਾਰੀਆਂ ਬਟਾਲਾ ਤੀਕ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਰਵਾਨਾ। ਨਗਰ ਕੀਰਤਨ ਵਿੱਚ ਹਰਜਸ ਕੀਰਤਨ ਦੀ ਹਾਜ਼ਰੀ ਭਰਦੇ ਹੋਏ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਸਮੂਹ ਇਲਾਕੇ ਦੀਆਂ ਸੰਗਤਾਂ
#sultanpurlodhi #nagarkirtan
Доступные форматы для скачивания:
Скачать видео mp4
-
Информация по загрузке: