Ustaad Puran Shah Koti Death | Master Saleem ਦੇ ਪਿਤਾ ਦੀ ਮੌਤ 'ਤੇ ਭਾਵੁਕ ਹੋਏ Sukhbir Badal |Punjab Tak
Автор: Punjab Tak
Загружено: 2025-12-22
Просмотров: 1714
ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਜੀ ਪੂਰਨ ਸ਼ਾਹ ਕੋਟੀ ਦਾ ਦਿਹਾਂਤ ਹੋ ਗਿਆ ਹੈ।
ਉਹਨਾਂ ਨੇ 72 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਪੂਰਨ ਸ਼ਾਹ ਕੋਟੀ ਜੀ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਕਈ ਮਸ਼ਹੂਰ ਕਲਾਕਾਰਾਂ, ਗਾਇਕਾਂ ਅਤੇ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਮਾਸਟਰ ਸਲੀਮ ਅਤੇ ਉਹਨਾਂ ਦੇ ਪਰਿਵਾਰ ਪ੍ਰਤੀ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।
Ustaad Puran Shah Koti Death | Master Saleem ਦੇ ਪਿਤਾ ਦੀ ਮੌਤ 'ਤੇ ਭਾਵੁਕ ਹੋਏ Sukhbir Badal |Punjab Tak
#mastersaleem #punjabisinger #puranshahkoti #death #fatherdeath #punjabiindustry #hansrajhans #sachinahuja #sukhbirbadal #akalidalk#punjabnews #punjabtak
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-https://www.tak.live/punjab-tak
Доступные форматы для скачивания:
Скачать видео mp4
-
Информация по загрузке: