ਬ੍ਰਹਮ ਗਿਆਨੀ ਬਾਬਾ ਠਾਕੁਰ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ
Автор: PBC UK OFFICIAL
Загружено: 2025-12-13
Просмотров: 18
।। ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ॥
ਪਰਮ ਸਤਿਕਾਰਯੋਗ ਸਾਧ ਸੰਗਤ ਜੀ ਦਮਦਮੀ ਟਕਸਾਲ ਦੇ ਮੁਖੀ ਨਾਮ ਬਾਣੀ ਦੇ ਰਸੀਏ ਤਿਆਗ ਵੈਰਾਗ ਦੀ ਮੂਰਤ ਬ੍ਰਹਮ ਗਿਆਨੀ ਬਾਬਾ ਠਾਕੁਰ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ, ਗੁਰੂ ਅਰਜਨ ਦੇਵ ਗੁਰੂਦੁਆਰਾ , ਸਟੈਨਹੋਪ ਸਟਰੀਟ , ਡਰਬੀ DE23 6QJ ਵਿਖੇ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਅਤੇ ਡਰਬੀ ਦੀਆਂ ਸਮੂਹ ਸੰਗਤਾਂ ਵੱਲੋਂ ਕਰਵਾਇਆ ਜਾਵੇਗਾ।
19 ਦਸੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ,
21 ਦਸੰਬਰ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇਈ
ਭੋਗ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ, ਕਥਾਵਾਚਕ ਅਤੇ ਢਾਡੀ ਜਥੇ, ਆਪ ਜੀ ਨੂੰ ਬਾਣੀ ਨਾਲ ਨਿਹਾਲ ਕਰਨਗੇ I ਆਪ ਸਭ ਜੀ ਨੂੰ ਬੇਨਤੀ ਹੈ ਕਿ ਸਮਾਗਮਾਂ ਵਿੱਚ ਪਰਿਵਾਰ ਸਮੇਤ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕਰੋ ਜੀ I
Доступные форматы для скачивания:
Скачать видео mp4
-
Информация по загрузке: