ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ Bhai Nirmal Singh Nagpuri
Автор: Gursharn Singh
Загружено: 2026-01-03
Просмотров: 343
ਸਾਰਗ ਮਹਲਾ ੧ ॥
ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥
ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥
ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥
ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥
ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
ਗੁਰੂ ਗ੍ਰੰਥ ਸਾਹਿਬ ਅੰਗ ੧੧੯੭
Bhai Nirmal Singh Nagpuri at Gursikh Sabha Scarborough Canada
Доступные форматы для скачивания:
Скачать видео mp4
-
Информация по загрузке: