ਮਾਂਗਉ ਰਾਮ ਤੇ ਇਕੁ ਦਾਨੁ ॥ Bhai Yadvinder Singh
Автор: Bhai Yadvinder Singh
Загружено: 2018-08-25
Просмотров: 16412
ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ
ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਚਰਨ ਤੁਮ੍ਹ੍ਹਾਰੇ ਹਿਰਦੈ ਵਾਸਹਿ
ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ
ਆਠ ਪਹਰ ਗੁਣ ਗਾਵਉ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ
ਮਧ੍ਯ੍ਯੰਤ ਪ੍ਰਭ ਜਾਪਣ ॥
ਨਾਨਕ ਰੰਗੁ ਲਗਾ ਪਰਮੇਸਰ
ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
25 August 2018 Saturday Samagam
Доступные форматы для скачивания:
Скачать видео mp4
-
Информация по загрузке: