Hukamnama Katha Manji Sahib Diwan Hall -monday 15th December 2014 Ang:704
Автор: Hukamnama Katha from Sri Harmandir Sahib ji
Загружено: 2014-12-14
Просмотров: 2918
Hukamnama Katha Manji Sahib Diwan Hall -monday 15th December 2014 Ang:704
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਛੰਤੁ ॥ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਸਲੋਕੁ ॥ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥
ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
ਛੰਤੁ ॥ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥
ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥
ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥
ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥
ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥
ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਸਲੋਕੁ ॥ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥
ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
{ਅੰਗ 704}
Доступные форматы для скачивания:
Скачать видео mp4
-
Информация по загрузке: