*ਨੈਸ਼ਨਲ ਪਬਲਿਕ ਸਕੂਲ ਦੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੇ ਲਗਾਤਾਰ ਧਾਰਮਿਕ ਪ੍ਰੋਗਰਾਮ
Автор: National public school School
Загружено: 2025-11-21
Просмотров: 110
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
ਨੈਸ਼ਨਲ ਪਬਲਿਕ ਸਕੂਲ ਦੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੇ ਲਗਾਤਾਰ ਕਈ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਜੀਵਨ ਸਾਨੂੰ ਦੱਸਦਾ ਹੈ ਕਿ ਸੱਚ, ਨਿਆਂ ਅਤੇ ਧਰਮ ਲਈ ਕੀਤੀ ਗਈ ਕੁਰਬਾਨੀ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਦੀ ਸ਼ਹਾਦਤ ਸਾਨੂੰ ਹਿੰਮਤ, ਨਿਸ਼ਕਾਮਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਇਸੇ ਸੰਬੰਧ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਗਿਆਨੀ ਜਤਿੰਦਰ ਸਿੰਘ ਜੀ
( ਸਿੱਖ ਐਜੂਕੇਸ਼ਨ ਚੈਰੀਟੇਬਲ ਸੋਸਾਇਟੀ ) ਨੇ ਲੈਕਚਰ ਦਿੱਤਾ। ਲੈਕਚਰ ਵਿੱਚ ਗਿਆਨੀ ਜਤਿੰਦਰ ਸਿੰਘ ਜੀ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਬਾਰੇ ਬੜੇ ਵਿਸਤਾਰ ਵਿੱਚ ਸਮਝਾਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਰ ਸਿੰਘ ਜੀ ਨੇ ਵੀ ਬੱਚਿਆਂ ਦੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਨੂੰ ਉਜਾਗਰ ਕੀਤਾ ਅਤੇ ਉਹਨਾਂ ਦੇ ਜੀਵਨ ਨਾਲ ਸੰਬੰਧਿਤ ਕਿਤਾਬਾਂ ਦੀ ਭੇਟਾ ਦਿੱਤੀ ਤਾ ਜੋ ਬੱਚੇ ਉਹਨਾਂ ਕਿਤਾਬਾਂ ਤੋਂ ਗਿਆਨ ਹਾਸਿਲ ਕਰਕੇ ਉਹਨਾਂ ਦੇ ਜੀਵਨ ਦੇ ਨਾਲ ਜੁੜ ਸਕਣ ਜੀ।
Доступные форматы для скачивания:
Скачать видео mp4
-
Информация по загрузке: