Bhairo Bhoot Seetla Dhavai by Bhai Sarbjit Singh Dhunda ਭੈਰਉ ਭੂਤ ਸੀਤਲਾ ਧਾਵੈ ॥ ਭਾਈ ਸਰਬਜੀਤ ਸਿੰਘ ਧੂੰਦਾ
Автор: Tegh TV ਤੇਗ ਟੀਵੀ
Загружено: 2013-12-12
Просмотров: 35316
ਭਾਈ ਸਰਬਜੀਤ ਸਿੰਘ ਧੂੰਦਾ ਦੁਆਰਾ 'ਗੁਰਮਤਿ ਸਮਾਗਮ' ਪਿੰਡ ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਵਿਖੇ 13 ਅਕਤੂਬਰ 2012 ਨੂੰ ਕੀਤੀ ਗਈ ਸ਼ਬਦ ਵੀਚਾਰ
ਗੋਂਡ ॥ (ਪੰਨਾ-974)
ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥1॥
ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥1॥ ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੂ ਢਮਕਾਵੈ ॥2॥
ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥3॥
ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥4॥
ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਇਉ ਕਹੈ ਗੀਤਾ ॥5॥
Доступные форматы для скачивания:
Скачать видео mp4
-
Информация по загрузке: