ਸਮਾਣਾ ਹਲਕੇ ਵਿੱਚ ਆਪ ਪਾਰਟੀ ਦੀ ਸ਼ਾਨਦਾਰ ਜਿੱਤ, ਜੇਤੂ ਉਮੀਦਵਾਰ ਨੂੰ ਚੇਤਨ ਸਿੰਘ ਜੋੜਾ ਮਾਜਰਾ ਵਲੋਂ ਸਨਮਾਨਿਤ ਕੀਤਾ ..
Автор: Purshottam Kaushik
Загружено: 2025-12-18
Просмотров: 110
#Samana#AAPPunjab#ChetanSinghJodamajra#BlockSamitiElections
#ZilaParishad#PunjabPolitics#PunjabDevelopment
#AAPGovernment#VikasDiHaneeri
ਸਮਾਣਾ ਹਲਕੇ ਦੇ ਅੰਦਰ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਸਦ ਦੀਆਂ ਚਾਰ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਮਗਰੋਂ ਸਮਾਣਾ ਵਿਖੇ ਜਿੱਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਅਤੇ ਮੌਜੂਦਾ ਵਿਧਾਇਕ ਸਮਾਣਾ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਚੇਤਨ ਸਿੰਘ ਜੋੜਾ ਮਾਜਰਾ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਸਦ ਦੀਆਂ ਚੋਣਾਂ ਵਿੱਚ ਆਪ ਪਾਰਟੀ ਦੀ ਜਿੱਤ ਨਾਲ ਨਾ ਸਿਰਫ਼ ਸਮਾਣਾ ਹਲਕੇ ਵਿੱਚ, ਸਗੋਂ ਪੂਰੇ ਪੰਜਾਬ ਵਿੱਚ ਸਰਕਾਰ ਦੇ ਹੱਥ ਮਜ਼ਬੂਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ‘ਤੇ ਆਪਣੀ ਮੋਹਰ ਲਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਨਵੇਂ ਸਾਲ 1 ਜਨਵਰੀ ਤੋਂ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ
Доступные форматы для скачивания:
Скачать видео mp4
-
Информация по загрузке: